ਵਿਧਾਇਕ ਸਵਨਾ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ
ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor
Jun 27, 2025 • 8:22 PM
LATEST NEWS
Logo
ਵਿਧਾਇਕ ਸਵਨਾ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ
“ਵਿਧਾਇਕ ਸਵਨਾ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ”
Favicon
Read more on punjabi.thepublicbytes.com
27 Jun 2025
https://punjabi.thepublicbytes.com/MLA-Sawana-expresses-grief-over-the-demise-of-Tarn-Taran-MLA-Dr.-Kashmir-Singh-Sohal
Copied
ਵਿਧਾਇਕ ਸਵਨਾ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਫਾਜ਼ਿਲਕਾ, 27 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਉੱਤੇ ਗਹਿਰੀ ਸ਼ੋਕ ਸੰਵੇਦਨਾ ਜਤਾਈ ਹੈ।

ਉਨ੍ਹਾਂ ਨੇ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਇਕ ਬਹੁਤ ਹੀ ਸ਼ਿਸ਼ਟਚਾਰੀ ਅਤੇ ਵਿਵੇਕਵਾਨ ਵਿਅਕਤੀ ਸਨ, ਜਿਨ੍ਹਾਂ ਦੀ ਅਚਾਨਕ ਵਿਛੋੜੀ ਨਾਲ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ, ਬਲਕਿ ਪੂਰੀ ਪਾਰਟੀ ਨੂੰ ਇੱਕ ਅਪੂਰਣਯ ਘਾਟਾ ਪਿਆ ਹੈ।

ਵਿਧਾਇਕ ਸਵਨਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਸਹਿਣੀ ਘੜੀ ਨੂੰ ਸਹਿਣ ਦਾ ਬਲ ਪ੍ਰਦਾਨ ਕਰੇ।

favorite Follow us for the latest updates:

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ Official | Verified Expert • 05 Nov, 2026 Editor

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ, ਜੋ ਹਮੇਸ਼ਾ ਮੀਡੀਆ ਰਾਹੀਂ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਨੂੰ ਕਵਰ ਕਰਨ ਦਾ ਵਰ੍ਹਿਆਂ ਦਾ ਤਜਰਬਾ ਹੈ। ਉਹ ਇਸ ਵੇਲੇ ਪੰਜਾਬੀ ਨਿਊਜ਼ ਵਿਭਾਗ ਵਿੱਚ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਸੇਵਾ ਨਿਭਾ ਰਹੇ ਹਨ।

Digital Archives

Follow Us

Recommended Posts

amp_stories Web Stories
local_fire_department Trending menu Menu